ਪਾਦਰੀ ਅੰਕੁਰ ਨਰੂਲਾ ਦੇ ਘਰ ਤੇ ਟਿਕਾਣਿਆਂ ‘ਤੇ Income Tax ਦੀ ਛਾਪੇਮਾਰੀ

ਜਲੰਧਰ : ਇਨਕਮ ਟੈਕਸ ਵਿਭਾਗ ਨੇ ਚਮਤਕਾਰੀ ਇਲਾਜ ਦਾ ਦਾਅਵਾ ਕਰਨ ਵਾਲੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਤੇ ਪੰਜਾਬ ਅਤੇ ਚੰਡੀਗੜ੍ਹ…

ਜਲੰਧਰ : ਇਨਕਮ ਟੈਕਸ ਵਿਭਾਗ ਨੇ ਚਮਤਕਾਰੀ ਇਲਾਜ ਦਾ ਦਾਅਵਾ ਕਰਨ ਵਾਲੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਤੇ ਪੰਜਾਬ ਅਤੇ ਚੰਡੀਗੜ੍ਹ ‘ਚ ਕਰੀਬ ਇਕ ਦਰਜਨ ਥਾਵਾਂ ‘ਤੇ ਛਾਪੇਮਾਰੀ ਕੀਤੀ। ਹੈ। ਜਲੰਧਰ ਦੇ ਖਾਂਬਰਾ ਸਮੇਤ ਫਿਲੌਰ ਕਪੂਰਥਲਾ ਤੇ ਚੰਡੀਗੜ੍ਹ ‘ਚ ਛਾਪੇਮਾਰੀ ਦੀ ਸੂਚਨਾ ਹੈ। 

ਟੀਮ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਨਜ਼ਰਬੰਦ ਕਰ ਲਿਆ ਹੈ। ਕਿਸੇ ਨੂੰ ਅੰਦਰ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਇਸ ਮੌਕੇ ਭਾਰੀ ਪੁਲਿਸ ਬਲ ਤਾਇਨਾਤ ਹੈ।

ਅਪਡੇਟ ਜਾਰੀ …

Leave a Reply

Your email address will not be published. Required fields are marked *