ਹਨੂੰਮਾਨਗੜ੍ਹ ‘ਚ ਭਾਰਤੀ ਹਵਾਈ ਫੌਜ ਦਾ ਮਿਗ-21 ਜਹਾਜ਼ ਕ੍ਰੈਸ਼

Aircraft crashed in Rajashtan: ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਸੋਮਵਾਰ ਸਵੇਰੇ ਮਿਗ-21 ਲੜਾਕੂ ਜਹਾਜ਼ ਕ੍ਰੈਸ਼ ਹੋ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਿਕ ਲੜਾਕੂ ਜਹਾਜ਼ ਬਹਿਲੋਲ…

Aircraft crashed in Rajashtan: ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਸੋਮਵਾਰ ਸਵੇਰੇ ਮਿਗ-21 ਲੜਾਕੂ ਜਹਾਜ਼ ਕ੍ਰੈਸ਼ ਹੋ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਿਕ ਲੜਾਕੂ ਜਹਾਜ਼ ਬਹਿਲੋਲ ਨਗਰ ਇਲਾਕੇ ‘ਚ ਇਕ ਘਰ ‘ਤੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 2 ਔਰਤਾਂ ਦੀ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਧਰ ਪੁਲਿਸ ਦਾ ਕਹਿਣਾ ਹੈ ਕਿ ਪਾਇਲਟ ਸੁਰੱਖਿਅਤ ਹੈ। ਹਾਦਸੇ ਤੋਂ ਬਾਅਦ ਵੱਡੀ ਗਿਣਤੀ ‘ਚ ਪਿੰਡ ਵਾਸੀ ਮੌਕੇ ‘ਤੇ ਇਕੱਠੇ ਹੋ ਗਏ। 

ਅਪਡੇਟ ਜਾਰੀ ..

Leave a Reply

Your email address will not be published. Required fields are marked *