ਜਲੰਧਰ ਲਵਲੀ ਆਟੋਜ਼ ‘ਚ ਗੋਲੀਆਂ ਲੱਗਣ ਕਾਰਨ ਜਖਮੀ ਹੋਈ ਕੁੜੀ ਦੀ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਲਵਲੀ ਆਟੋਜ਼ ‘ਚ ਚੱਲੀ ਗੋਲੀ ਮਾਮਲੇ ‘ਚ ਕੁੜੀ ਦੀ ਮੌਤ ਹੋ ਗਈ ਹੈ।   ਮਿਲੀ ਜਾਣਕਾਰੀ ਦੇ ਅਨੁਸਾਰ ਕੁੜੀ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਲਵਲੀ ਆਟੋਜ਼ ‘ਚ ਚੱਲੀ ਗੋਲੀ ਮਾਮਲੇ ‘ਚ ਕੁੜੀ ਦੀ ਮੌਤ ਹੋ ਗਈ ਹੈ।

Dead  Dead Body

ਮਿਲੀ ਜਾਣਕਾਰੀ ਦੇ ਅਨੁਸਾਰ ਕੁੜੀ ਨੂੰ ਗੋਲੀ ਲੱਗਣ ਕਾਰਨ ਜਖਮੀ ਹੋਈ ਕੁੜੀ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾ ਡਾਕਟਰਾਂ ਨੇ ਕੁੜੀ ਨੂੰ ਬ੍ਰੇਨ ਡੈਡ ਐਲਾਨਿਆਂ ਸੀ।

Dead

ਦਸ ਦਈਏ ਕਿ ਇਕ ਨੌਜਵਾਨ ਨੇ ਕੁੜੀ ਨੂੰ ਗੋਲੀ ਮਾਰੀ ਸੀ ਕੁੜੀ ਨੂੰ ਗੋਲੀ ਮਾਰ ਦੇਣ ਤੋਂ ਬਾਅਦ ਨੌਜਵਾਨ ਨੇ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਹ ਮਾਮਲਾ ਪ੍ਰੇਮ ਸੰਬੰਧਾਂ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *