ਤੜਕੇ ਇੰਸਟਾਗ੍ਰਾਮ ਤੇ ਫੇਸਬੁੱਕ ਹੋਏ ਡਾਊਨ ! ਯੂਜ਼ਰਜ਼ ਪਰੇਸ਼ਾਨ

National News : ਤੜਕੇ ਤੜਕੇ ਮਸ਼ਹੂਰ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਤੇ ਇੰਸਟਾਗ੍ਰਾਮ ਡਾਊਨ ਹੋ ਗਏ। ਇਸ ਕਾਰਨ ਯੂਜ਼ਰਜ਼ ਪਰੇਸ਼ਾਨ ਹੋ ਗਏ। ਅਜਿਹੀਆਂ ਰਿਪੋਰਟਾਂ ਹਨ ਕਿ…

National News : ਤੜਕੇ ਤੜਕੇ ਮਸ਼ਹੂਰ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਤੇ ਇੰਸਟਾਗ੍ਰਾਮ ਡਾਊਨ ਹੋ ਗਏ। ਇਸ ਕਾਰਨ ਯੂਜ਼ਰਜ਼ ਪਰੇਸ਼ਾਨ ਹੋ ਗਏ। ਅਜਿਹੀਆਂ ਰਿਪੋਰਟਾਂ ਹਨ ਕਿ ਇੰਸਟਾਗ੍ਰਾਮ ਤੇ ਫੇਸਬੁੱਕ ਸਮੇਤ ਕਈ ਮੈਟਾ ਐਪਲੀਕੇਸ਼ਨ ਡਾਊਨ ਹਨ ਪਰ ਇਹ ਸਮੱਸਿਆ ਸਾਰੇ ਉਪਭੋਗਤਾਵਾਂ ਲਈ ਨਹੀਂ ਹੈ। ਅਜਿਹਾ ਹਰ ਕਿਸੇ ਨਾਲ ਨਹੀਂ ਹੋ ਰਿਹਾ ਹੈ ਪਰ ਕੁਝ ਯੂਜ਼ਰਜ਼ ਨੂੰ ਫੇਸਬੁੱਕ ਤੇ ਇੰਸਟਾਗ੍ਰਾਮ ਚਲਾਉਣ ਵਿਚ ਮੁਸ਼ਕਲ ਆ ਰਹੀ ਹੈ। ਅਜਿਹੇ ਸੰਕੇਤ ਹਨ ਕਿ ਨਿਊਯਾਰਕ ਅਤੇ ਕੈਲੀਫੋਰਨੀਆ ਦੇ ਆਲੇ-ਦੁਆਲੇ ਕੇਂਦਰਿਤ ਆਊਟੇਜ ਦੇ ਕਾਰਨ ਮੈਟਰਾ ਸੇਵਾਵਾਂ ਵਿੱਚ ਵਿਘਨ ਪਿਆ ਹੈ। ਦੇਸ਼ ਭਰ ਵਿਚ ਛੋਟੀਆਂ ਰੁਕਾਵਟਾਂ ਦਰਸਾਉਂਦੀਆਂ ਹਨ ਕਿ ਇਹ ਇੱਕ ਸਰਵਰ-ਸਾਈਡ ਸਮੱਸਿਆ ਹੋ ਸਕਦੀ ਹੈ, ਜਿਸ ਨੂੰ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ।

Leave a Reply

Your email address will not be published. Required fields are marked *