ਕੌਮਾਂਤਰੀ ਨਗਰ ਕੀਰਤਨ ਦਾ ਦੂਜਾ ਦਿਨ: ਡੇਰਾ ਬਾਬਾ ਨਾਨਕ ਲਈ ਹੋਇਆ ਰਵਾਨਾ, ਦੇਖੋਂ ਤਸਵੀਰਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ਼੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਗਿਆ ਕੌਮਾਂਤਰੀ ਨਗਰ ਕੀਰਤਨ ਬੀਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ਼੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਗਿਆ ਕੌਮਾਂਤਰੀ ਨਗਰ ਕੀਰਤਨ ਬੀਤੇ ਦਿਨ ਵਾਹਘਾ ਬਾਰਡਰ ਰਾਹੀ ਭਾਰਤ ਪਹੁੰਚਿਆ।

International Nagar Kirtan International Nagar Kirtan International Nagar Kirtan     ਜਿਸ ਤੋਂ ਬਾਅਦ ਅੱਜ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਰਵਾਨਾ ਹੋ ਚੁੱਕਾ ਹੈ।

International Nagar Kirtan

ਦਸ ਦਈਏ ਕਿ ਇਸ ਦੌਰਾਨ ਭਾਰੀ ਗਿਣਤੀ ਚ ਸੰਗਤਾਂ ਹੁੰਮ ਹੁੰਮਾ ਕੇ ਪਹੁੰਚਿਆ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਗੁਰਦਾਸਪੁਰ ਵਿਖੇ ਡੇਰਾ ਬਾਬਾ ਨਾਨਕ ਵਿਸ਼ਰਾਮ ਕਰੇਗਾ।

International Nagar Kirtan

International Nagar Kirtan

ਇਸ ਦੌਰਾਨ ਨਗਰ ਕੀਰਤਨ ਮਜੀਠਾ, ਫਤਹਿਗੜ੍ਹ ਚੂੜੀਆ, ਮਾਲੇਵਾਲ ਹੁੰਦੇ ਹੋਏ ਜਾਵੇਗਾ। ਉੱਥੇ ਹੀ ਇਸ ਨਗਰ ਕੀਰਤਨ ਦੌਰਾਨ ਸੰਗਤਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

International Nagar Kirtan

ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਮਜੀਠਾ, ਫਤਹਿਗੜ੍ਹ ਚੂੜੀਆ, ਮਾਲੇਵਾਲ ਹੁੰਦੇ ਹੋਇਆ ਅੱਜ ਰਾਤ ਦਾ ਵਿਸ਼ਰਾਮ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਕਰੇਗਾ। ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

 

 

 

Leave a Reply

Your email address will not be published. Required fields are marked *