International News : ਵਿਦੇਸ਼ਾਂ ਦੀ ਧਰਤੀ ਉਤੇ ਭਵਿੱਖ ਬਣਾਉਣ ਗਏ ਨੌਜਵਾਨਾਂ ਨੂੰ ਦਿਲ ਦੇ ਦੌਰੇ ਪੈਣ ਦੇ ਮਾਮਲੇ ਵਧਦੇ ਜਾ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਅਜਿਹਾ ਹੀ ਇਕ ਹੋਰ ਮਾਮਲਾ ਅਰਮਾਨੀਆ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ 20 ਸਾਲਾ ਗੁਰਬਾਜ਼ ਸਿੰਘ ਵਾਸੀ ਪਿੰਡ ਸਰਫਕੋਟ ਵਜੋਂ ਹੋਈ ਹੈ। ਨੌਜਵਾਨ ਪੁੱਤਰ ਦੇ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਜਾਣਕਾਰੀ ਅਨੁਸਾਰ ਗੁਰਬਾਜ਼ ਸਿੰਘ 7 ਮਹੀਨੇ ਪਹਿਲਾਂ ਹੀ ਆਪਣੇ ਚੰਗੇ ਭਵਿੱਖ ਅਤੇ ਪਰਿਵਾਰ ਦੇ ਪਾਲਣ ਪੋਸ਼ਣ ਲਈ ਅਰਮਾਨੀਆ ਗਿਆ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਅਰਮਾਨੀਆ ਵਿੱਚ ਉਸਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਗੁਰਬਾਜ ਦੀ ਮ੍ਰਿਤਕ ਦੇਹ ਭਾਈ ਘਨਈਆ ਹੋਮੇਨੂੰਟੇਰਨ ਐਂਡ ਯੂਕੇ ਵਲੋਂ ਕਰੀਬ 3.50 ਲੱਖ ਰੁਪਏ ਖਰਚ ਕਰਕੇ ਉਸਦੇ ਪਿੰਡ ਸਰਫ ਲਿਆਂਦੀ ਜਾ ਰਹੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Shakarkand Halwa in Winters: सर्दियों में घर पर बनाएं शकरकंद का हलवा; सेहत को मिलेंगे कई फायदे, जाने रेसिपी
Winter Diet : सर्दियों में शरीर को गर्म रखने के लिए इन सूखे मेवों को डाईट में करें शामिल, मजबूत होगी इम्यूनिटी
Om Birla News: ओम बिरला ने लंदन यात्रा के दौरान 180 से अधिक भारतीय छात्रों से की मुलाकात