ਜੰਮੂ-ਕਸ਼ਮੀਰ ਦੇ ਸਾਂਬਾ ‘ਚੋਂ BSF ਨੇ ਘੁਸਪੈਠੀਆ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਸਾਂਬਾ ਦੀ ਅੰਤਰਰਾਸ਼ਟਰੀ ਸੀਮਾ ਘੁਸਪੈਠੀਆ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ BSF ਵੱਲੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਸਾਂਬਾ ਦੀ ਅੰਤਰਰਾਸ਼ਟਰੀ ਸੀਮਾ ਘੁਸਪੈਠੀਆ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ BSF ਵੱਲੋਂ ਘੁਸਪੈਠੀਆ ਨੂੰ ਗ੍ਰਿਫਤਾਰ ਕੀਤਾ ਗਿਆ।

BSF

ਉੱਥੇ ਹੀ ਗ੍ਰਿਫਤਾਰ ਕੀਤੇ ਗਏ ਘੁਸਪੈਠੀਆ ਤੋਂ 120 ਰੁਪਏ ਦੀ ਪਾਕਿਸਤਾਨੀ ਕੰਰਸੀ ਵੀ ਬਰਾਮਦ ਕੀਤੀ ਗਈ ਹੈ। ਨਾਲ ਹੀ ਘੁਸਪੈਠਿਆ ਦੀ ਪਹਿਚਾਣ ਅਸ਼ਾਰਫ ਵਜੋਂ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *