ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਪੁਲਿਸ ਨੇ ਵੱਡੇ ਪੱਧਰ ‘ਤੇ ਜੂਆ ਖੇਡਣ ਅਤੇ ਆਈ. ਪੀ. ਐੱਲ. ‘ਚ ਸੱਟਾ ਲਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
ਪੁਲਿਸ ਨੇ ਇਸ ਗਿਰੋਹ ਨੂੰ ਚਲਾ ਰਹੇ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਵੱਡੀ ਗਿਣਤੀ ‘ਚ ਮੋਬਾਇਲ ਫੋਨ, ਲੈਪਟਾਪ, 23000 ਰੁਪਏ ਦੀ ਨਕਦੀ, ਕਾਰਾਂ ਅਤੇ ਹੋਰ ਸਮਾਨ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਜਲੰਧਰ ‘ਚ ਕਾਫ਼ੀ ਲੰਮੇ ਸਮੇਂ ਤੋਂ ਇਸ ਧੰਦੇ ਨੂੰ ਚਲਾ ਰਹੇ ਸਨ |
Watch Video
