ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐਸ ਅਫ਼ਸਰ ਏਡੀਜੀਪੀ ਗੌਰਵ ਯਾਦਵ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਲਾਇਆ ਹੈ। ਇਹ ਚਾਰਜ ਉਨ੍ਹਾਂ ਨੂੰ ਅਡੀਸ਼ਨਲ ਦਿੱਤਾ ਗਿਆ ਹੈ, ਜਦੋਂਕਿ ਉਹ ਇਸ ਵੇਲੇ ਏਡੀਜੀਪੀ ਪੁਲਿਸ ਮਾਡਰਨਨਾਈਜੇਸ਼ਨ ਵਜੋਂ ਤਾਇਨਾਤ ਹਨ।
IPS ਗੌਰਵ ਯਾਦਵ ਨੂੰ ਮਿਲਿਆ ਮੁੱਖ ਮੰਤਰੀ ਮਾਨ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਦਾ ਵਾਧੂ ਚਾਰਜ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐਸ ਅਫ਼ਸਰ ਏਡੀਜੀਪੀ ਗੌਰਵ ਯਾਦਵ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਲਾਇਆ ਹੈ। ਇਹ ਚਾਰਜ ਉਨ੍ਹਾਂ…

