ਜਗਦੇਵ ਸਿੰਘ ਬੋਪਾਰਾਏ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ, ਸੁਖਬੀਰ ਨੇ ਕੀਤਾ ਸੁਆਗਤ

ਚੰਡੀਗੜ੍ਹ : ਇਲੈਕਟ੍ਰਾਨਿਕ ਉਦਯੋਗ ਦੀ ਸੂਝਵਾਨ ਸ਼ਖਸੀਅਤ ਸ. ਜਗਦੇਵ ਸਿੰਘ ਬੋਪਾਰਾਏ ਵੱਲੋਂ ਅੱਜ ਵੱਡੀ ਗਿਣਤੀ ‘ਚ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ…

ਚੰਡੀਗੜ੍ਹ : ਇਲੈਕਟ੍ਰਾਨਿਕ ਉਦਯੋਗ ਦੀ ਸੂਝਵਾਨ ਸ਼ਖਸੀਅਤ ਸ. ਜਗਦੇਵ ਸਿੰਘ ਬੋਪਾਰਾਏ ਵੱਲੋਂ ਅੱਜ ਵੱਡੀ ਗਿਣਤੀ ‘ਚ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਬੋਪਾਰਾਏ ਨੇ ਪਾਰਟੀ ਜੁਆਇਨ ਕੀਤੀ। ਸੁਖਬੀਰ ਬਾਦਲ ਵੱਲੋਂ ਪਾਰਟੀ ‘ਚ ਆਉਣ ‘ਤੇ ਬੋਪਾਰਾਏ ਦਾ ਸੁਆਗਤ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੋਪਾਰਾਏ ਸਾਹਿਬ ਦੇ ਪਾਰਟੀ ‘ਚ ਸ਼ਾਮਲ ਹੋਣ ਨਾਲ ਲੁਧਿਆਣਾ ਜ਼ਿਲ੍ਹੇ ‘ਚ ਪਾਰਟੀ ਨੂੰ ਬਲ ਮਿਲਿਆ ਹੈ।

Leave a Reply

Your email address will not be published. Required fields are marked *