ਬਹੁ ਚਰਚਿਤ ਭੋਲਾ ਡਰੱਗ ਮਾਮਲੇ ਵਿੱਚ ਜਗਦੀਸ਼ ਭੋਲਾ ਦੋਸ਼ੀ ਕਰਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੁਹਾਲੀ ਦੀ ਸੀਬੀਆਈ ਅਦਾਲਤ ਨੇ ਭੋਲਾ ਡਰੱਗ ਮਾਮਲੇ ਤੇ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੁਹਾਲੀ ਦੀ ਸੀਬੀਆਈ ਅਦਾਲਤ ਨੇ ਭੋਲਾ ਡਰੱਗ ਮਾਮਲੇ ਤੇ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਹਾਲੀ  ਦੀ ਸੀਬੀਆਈ ਦੀ ਅਦਾਲਤ ਨੇ ਜਗਦੀਸ਼ ਭੋਲਾ ਨੂੰ ਤਿੰਨ ਕੇਸਾਂ ਵਿੱਚ ਦੋਸ਼ੀ ਕਰਾਰ ਕੀਤਾ ਗਿਆ ਹੈ।

jagdish bhola

ਇਸਦੇ ਨਾਲ ਹੀ ਕੁਲਵਿੰਦਰ ਰੋਕੀ ਅਨੂਪ ਕਾਹਲੋਂ, ਦਵਿੰਦਰ ਹੈਪੀ, ਬਸਾਵਾ ਸਿੰਘ, ਗੁਰਜੀਤ ਗਾਬਾ, ਸੁਖਜੀਤ ਸਿੰਘ, ਰਾਕੇਸ਼, ਸਚਿਨ ਸਰਦਾਨਾ, ਦੇਵਿੰਦਰ ਬਹਿਲ ਅਤੇ ਦਵਿੰਦਰ ਕਾਂਤ ਸ਼ਰਮਾ ਨੂੰ ਵੀ ਦੋਸ਼ੀ ਕਰਾਰ ਦਿੱਤਾ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਬਿੱਟੂ ਔਲਖ ਅਤੇ ਪਰਮਜੀਤ ਚਹਿਲ ਨੂੰ ਬਰੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *