ਕਾਂਗਰਸ ’ਚ ਉੱਠੀਆਂ ਮੁੜ ਬਾਗੀ ਸੁਰਾਂ: ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਇਹਨੇ ਦਿੱਤਾ ਅਸਤੀਫਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਪੰਜਾਬ ਕਾਂਗਰਸ ਪਾਰਟੀ ਵੱਲੋਂ ਜਿਮਨੀ ਚੋਣਾਂ ਨੂੰ ਲੈਕੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਰ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਪੰਜਾਬ ਕਾਂਗਰਸ ਪਾਰਟੀ ਵੱਲੋਂ ਜਿਮਨੀ ਚੋਣਾਂ ਨੂੰ ਲੈਕੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਰ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੀ ਕਾਂਗਰਸ ਪਾਰਟੀ ‘ਚ ਬਗਾਵਤ ਸ਼ੁਰੂ ਹੋ ਚੁੱਕੀ ਹੈ।

jagdish  ਦਸ ਦਈਏ ਕਿ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੀ  ਜਗਦੀਪ ਕੰਬੋਜ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ।

jagdish

ਜਗਦੀਪ ਕੰਬੋਜ ਆਲ ਇੰਡੀਆ ਯੂਥ ਕਾਂਗਰਸ ਦੇ ਸਕੱਤਰ ਸਨ। ਇਹਨਾਂ ਨੇ ਜਲਾਲਾਬਾਦ ਤੋਂ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ ਸੀ। ਉੱਥੇ ਹੀ ਦਸ ਦਈਏ ਕਿ ਪੰਜਾਬ ਕਾਂਗਰਸ ਪਾਰਟੀ ਨੇ ਜਲਾਲਾਬਾਦ ਤੋਂ ਰਮਿੰਦਰ ਅਵਲਾ ਨੂੰ ਟਿਕਟ ਦਿੱਤੀ ਹੈ। ਨਾਲ ਹੀ ਮੁਕੇਰਿਆਂ ਤੋਂ ਇੰਦੂ ਬਾਲਾ, ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ ਤੇ ਦਾਖਾ ਤੋਂ ਕੈਪਟਨ ਸੰਦੀਪ ਸੰਧੂ ਨੂੰ ਟਿਕਟ ਦਿੱਤੀ ਹੈ।

Leave a Reply

Your email address will not be published. Required fields are marked *