ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਖਿਲਾਫ਼ ਬੋਲਣ ਮਜੀਠੀਆ ਨੂੰ ਫਿਰ ਮਿਲੀ ਧਮਕੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੂੰ ਇਕ ਹੋਰ ਧਮਕੀ ਮਿਲੀ ਹੈ। ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਉਹਨਾਂ ਨੂੰ ਫੇਸਬੁੱਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੂੰ ਇਕ ਹੋਰ ਧਮਕੀ ਮਿਲੀ ਹੈ।

Bikram

ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਉਹਨਾਂ ਨੂੰ ਫੇਸਬੁੱਕ ਤੇ ਧਮਕਾਇਆ ਗਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜੱਗੂ ਭਗਵਾਨਪੁਰੀਆਂ ਖਿਲਾਫ ਬੋਲਣ ਤੇ ਧਮਾਕਿਆ ਗਿਆ ਹੈ।

jaggu Bhagwanpuria

ਕਾਬਿਲੇਗੌਰ ਹੈ ਕਿ ਕਾਫੀ ਸਮੇਂ ਤੋਂ ਸੂਬੇ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਕਈ ਇਲਜ਼ਾਮ ਲਗਾਏ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਮੰਤਰੀ ਰੰਧਾਵਾ ਦੇ ਇਸ਼ਾਰੇ ਤੇ ਕੰਮ ਕਰ ਰਿਹਾ ਹੈ। ਇਸੇ ਗੈਂਗਸਟਰ ਮੰਤਰੀ ਨੈਕਸਸ ਮਾਮਲੇ ’ਤੇ

 

 

Leave a Reply

Your email address will not be published. Required fields are marked *