#Live: ਅਕਾਲੀ ਦਲ ਵਿਚ ਸ਼ਾਮਿਲ ਹੋਏ ‘ਆਵਾਜ਼ ਏ ਪੰਜਾਬ’ ਜਗਮੀਤ ਬਰਾੜ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਬਕਾ ਸਾਂਸਦ ਜਗਮੀਤ ਬਰਾੜ ਅਕਾਲੀ ਦਲ ਚ ਸ਼ਾਮਲ ਹੋ ਗਏ ਹਨ। ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਬਕਾ ਸਾਂਸਦ ਜਗਮੀਤ ਬਰਾੜ ਅਕਾਲੀ ਦਲ ਚ ਸ਼ਾਮਲ ਹੋ ਗਏ ਹਨ। ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਗਮੀਤ ਬਰਾੜ ਨੂੰ ਪਾਰਟੀ ਦੀ ਸੈਂਬਰਸ਼ੀਪ ਦਿਲਾਈ ਹੈ।

https://www.facebook.com/LivingIndiaNewschannel/videos/2156346577792924/

ਦੱਸ ਦਈਏ ਕਿ ਸੁਖਬੀਰ ਬਾਦਲ ਨੇ ਜਗਮੀਤ ਬਰਾੜ ਨੂੰ ਬੈਚ ਲਗਾਕਰ ਪਾਰਟੀ ਚ ਸ਼ਾਮਲ ਕੀਤਾ ਹੈ। ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ। ਉੱਥੇ ਹੀ ਦੂਜੇ ਪਾਸੇ ਸਾਬਕਾ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜਗਮੀਤ ਬਰਾੜ ਨੂੰ ਪਾਰਟੀ ਚ ਸ਼ਾਮਲ ਹੋਣ ਤੇ ਵਧਾਈ ਦਿੱਤੀ।

Leave a Reply

Your email address will not be published. Required fields are marked *