ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਬਕਾ ਕਾਂਗਰਸੀ ਨੇਤਾ ਤੇ ਸਾਬਕਾ ਐੱਮ ਪੀ ਜਗਮੀਤ ਬਰਾੜ ਨੇ ਸ਼੍ਰੋਮਣੀ ਅਕਾਲੀ ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸਦਾ ਐਲਾਨ ਉਹਨਾਂ ਨੇ ਆਪਣੇ ਟਵਿੱਟਰ ਅਕਾਉਟ ਰਾਹੀ ਕੀਤਾ ਹੈ।
While I live and breathe politics for and by the people, the @Akali_Dal_ gives me an opportunity to further my objectives of Sikhism and Punjab. At every step, I have raised issues for the people and will continue to do so.
— Jagmeet Singh (@JagmeetSinghMKS) April 18, 2019
ਦਸ ਦਈਏ ਕਿ ਉਹਨਾਂ ਨੇ ਆਪਣੇ ਟਵਿੱਟਰ ਅਕਾਉਂਟ ‘ਤੇ ਲਿਖਿਆ ਕਿ ਉਹ 19 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ‘ਚ ਸ਼ਾਮਲ ਹੋਣਗੇ।
