ਕੈਨੇਡਾ ਦੀ ਧਰਤੀ ‘ਤੇ ਜਗਮੀਤ ਸਿੰਘ ਨੇ ਰਚਿਆ ਇਤਿਹਾਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਮੂਲ ਦੇ ਕੈਨੇਡੀਆਈ ਨੇਤਾ ਜਗਮੀਤ ਸਿੰਘ ਨੇ ਇਤਿਹਾਸ ਰਚਿਆ ਹੈ। ਦਸ ਦਇਏ ਕਿ ਜਗਮੀਤ ਸਿੰਘ ਹਾਊਸ ਆਫ ਕਾਮਨਜ਼’ ਵਿੱਚ ਪਹੁੰਚਣ ਵਾਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਮੂਲ ਦੇ ਕੈਨੇਡੀਆਈ ਨੇਤਾ ਜਗਮੀਤ ਸਿੰਘ ਨੇ ਇਤਿਹਾਸ ਰਚਿਆ ਹੈ। ਦਸ ਦਇਏ ਕਿ ਜਗਮੀਤ ਸਿੰਘ ਹਾਊਸ ਆਫ ਕਾਮਨਜ਼’ ਵਿੱਚ ਪਹੁੰਚਣ ਵਾਲੇ ਪਹਿਲੇ ਭੂਰੀ ਚਮੜੀ ਵਾਲੇ ਵਿਅਕਤੀ ਬਣ ਗਏ ਹਨ। ਇਸ ਤੋਂ ਪਹਿਲਾ ਇਹ ਰੁਤਬਾ ਸਿਰਫ ਸਫੇਦ ਚਮੜੀ ਵਾਲਿਆਂ ਕੋਲ ਸੀ।

Jagmeet Singh ਪਰ ਦੇਸ਼ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਲੀਡਰ ਜਗਮੀਤ ਸਿੰਘ ਹਾਊਸ ਆਫ ਕਾਮਨਜ਼’ ਵਿੱਚ ਪਹੁੰਚਕੇ ਉਹਨਾਂ ਨੇ ਇਤਿਹਾਸ ਰੱਚ ਦਿੱਤਾ ਹੈ।

Jagmeet Singh

ਦੱਸਿਆ ਜਾ ਰਿਹਾ ਹੈ ਕਿ ਜਿਵੇਂ ਉਹ ਸਦਨ ਵਿੱਚ ਪਹੁੰਚੇ ਤਾਂ ਸਦਨ ਵਿੱਚ ਮੌਜੂਦ ਮੈਂਬਰਾਂ ਨੇ ਉਹਨਾਂ ਦਾ ਸਵਾਗਤ ਕੀਤਾ। ਦੱਸਣਯੋਗ ਗੱਲ ਹੈ ਕਿ ਜਗਮੀਤ ਸਿੰਘ ਨਿਊ ਡੈਮੋਕ੍ਰੈਟਿਕ ਪਾਰਟੀ ਦੇ ਨੇਤਾ ਹਨ। ਇਸ ਤੋਂ ਇਲਾਵਾ ਉਹ ਦੱਖਣੀ ਬਰਨਬੀ ਤੋਂ ਜ਼ਿਮਨੀ ਚੋਣ ਜਿੱਤ ਕੇ ਸੰਸਦ ਦੇ ਹੇਠਲੇ ਸਦਨ ‘ਚ ਸ਼ਾਮਲ ਹੋਏ ਹਨ।

Leave a Reply

Your email address will not be published. Required fields are marked *