AAP ਨੂੰ ਫਿਰ ਲੱਗਾ ਵੱਡਾ ਝਟਕਾ , ਜਗਸੀਰ ਸਿੰਘ ਘੱਟਿਆਂਵਾਲੀ ਸਾਥੀਆ ਸਮੇਤ ਅਕਾਲੀ ਦਲ ‘ਚ ਸ਼ਾਮਿਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲਾਲਾਬਾਦ ‘ਚ ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਲੱਗਾ ਹੈ। ਦਸ ਦਈਏ ਕਿ ਆਪ ਦੇ ਫਾਜਿਲਕਾ ਤੇ ਯੂਥ ਵਿੰਗ ਦੇ ਪ੍ਰਧਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲਾਲਾਬਾਦ ‘ਚ ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਲੱਗਾ ਹੈ। ਦਸ ਦਈਏ ਕਿ ਆਪ ਦੇ ਫਾਜਿਲਕਾ ਤੇ ਯੂਥ ਵਿੰਗ ਦੇ ਪ੍ਰਧਾਨ ਜਗਸੀਰ ਸਿੰਘ ਘੱਟਿਆਂਵਾਲੀ ਆਪਣੇ ਸਾਥੀਆਂ ਨਾਲ ਅਕਾਲੀ ਦਲ ‘ਚ ਸ਼ਾਮਿਲ ਹੋ ਗਏ ਹਨ।

jagsir singh ghattianwali

ਜਿਸ ਕਾਰਨ ਆਮ ਆਦਮੀ ਪਾਰਟੀ ਨੂੰ ਲਗਾਤਾਰ ਕਾਫੀ ਵੱਡੇ-ਵੱਡੇ ਝਟਕੇ ਲੱਗ ਰਹੇ ਹਨ। ਇਸ ਤੋਂ ਪਹਿਲਾ ਵੀ ਕਈ ਵੱਡੇ-ਵੱਡੇ ਲੀਡਰ ਪਾਰਟੀ ਨੂੰ ਛੱਡ ਚੁੱਕੇ ਹਨ।
jagsir singh ghattianwali

ਉੱਥੇ ਹੀ ਜੇਕਰ ਜਗਸੀਰ ਸਿੰਘ ਦੀ ਗੱਲ ਕੀਤੀ ਜਾਵੇ ਤਾਂ ਜਗਸੀਰ ਸਿੰਘ ਨੇ ਪਾਰਟੀ ਨੂੰ ਛੱਡਣ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਉਹਨਾਂ ਦੀਆਂ ਨੀਤੀਆਂ ਪੰਜਾਬ ਪੱਖੀ ਨਹੀਂ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਆਪ ਦਾ ਪੰਜਾਬ ‘ਚ ਕੋਈ ਵੀ ਆਧਾਰ ਨਹੀਂ ਹੈ।

jagsir singh ghattianwali

ਜਿਸ ਕਾਰਨ ਉਹਨਾਂ ਨੇ ਪਾਰਟੀ ਨੂੰ ਛੱਡ ਦਿੱਤਾ ਹੈ। ਇਸ ਤੋਂ ਇਲਾਵਾ ਅਕਾਲੀ ਦਲ ਚ ਸ਼ਾਮਿਲ ਹੋਏ ਜਗਸੀਰ ਸਿੰਘ ਨੇ ਕਿਹਾ ਕਿ ਅਸੀਂ ਸੁਖਬੀਰ ਸਿੰਘ ਬਾਦਲ ਲਈ ਪੁਰਾ ਪ੍ਰਚਾਰ ਕਰਾਂਗੇ।

Leave a Reply

Your email address will not be published. Required fields are marked *