ਪਟਿਆਲਾ ਪਹੁੰਚੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ, ਜਾਖੜ ਨੂੰ ਅਸਤੀਫਾ ਦੇਣ ਦੀ ਲੋੜ ਨਹੀਂ-ਰੰਧਾਵਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਜੇਲ੍ਹ ਟ੍ਰੇਨਿੰਗ ਸਕੂਲ ਚ ਪਹੁੰਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਜਲਦ ਹੀ 100 ਨਵੇਂ ਪੈਟਰੋਲ ਪੰਪ ਖੋਲ੍ਹੇ ਜਾਣਗੇ |…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਜੇਲ੍ਹ ਟ੍ਰੇਨਿੰਗ ਸਕੂਲ ਚ ਪਹੁੰਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਜਲਦ ਹੀ 100 ਨਵੇਂ ਪੈਟਰੋਲ ਪੰਪ ਖੋਲ੍ਹੇ ਜਾਣਗੇ |

ਇਸ ਮੌਕੇ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫੇ ਤੇ ਬੋਲਦਿਆ ਕਿਹਾ ਕਿ ਜਾਖੜ ਨੂੰ ਅਸਤੀਫਾ ਦੇਣ ਦੀ ਕੋਈ ਲੋੜ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ  ਚ ਕਾਂਗਰਸ ਦਾ ਪ੍ਰਦਰਸ਼ਨ ਵਧੀਆ |

Watch Video

Leave a Reply

Your email address will not be published. Required fields are marked *