Jalandhar by-election results: ਸ਼ੁਰੂਆਤੀ ਰੁਝਾਨਾ ‘ਚ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 2680 ਵੋਟਾਂ ਨਾਲ ਅੱਗੇ

 Lok Sabha constituency Jalandhar by-election results: ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲਈ ਬੀਤੀ 10 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਇਸ…

 Lok Sabha constituency Jalandhar by-election results: ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲਈ ਬੀਤੀ 10 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਦੌਰਾਨ ਰੁਝਾਨ ਆਉਣੇ ਸ਼ੁਰੂ ਹੋ (Lok Sabha constituency Jalandhar by-election results) ਗਏ ਹਨ। ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ 2680 ਵੋਟਾਂ ਨਾਲ ਅੱਗੇ ਚੱਲ ਰਹੇ ਹਨ। 

Leave a Reply

Your email address will not be published. Required fields are marked *