Jalandhar by-election: SAD-BSP ਵੱਲੋਂ ਡਾ. ਸੁਖਵਿੰਦਰ ਸੁੱਖੀ ਨੂੰ ਬਣਾਇਆ ਉਮੀਦਵਾਰ

ਜਲੰਧਰ: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਡਾ. ਸੁਖਵਿੰਦਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦੇਈਏ ਕਿ  ਡਾ.…

ਜਲੰਧਰ: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਡਾ. ਸੁਖਵਿੰਦਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦੇਈਏ ਕਿ  ਡਾ. ਸੁਖਵਿੰਦਰ ਸੁੱਖੀ ਬੰਗਾ ਤੋਂ ਮਜੂਦਾ ਵਿਧਾਇਕ ਹਨ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਜਲੰਧਰ ਜ਼ਿਮਨੀ ਚੋਣ ਲਈ ਡਾ. ਸੁਖਵਿੰਦਰ ਸੁੱਖੀ ਨੂੰ ਉਮੀਦਵਾਰ ਐਲਾਨ ਕਰਦੇ ਹਾਂ ਅਤੇ ਲੋਕ ਸਭਾ ਦੀ ਸੀਟ ਪਾਰਟੀ ਨੂੰ ਜਿੱਤ ਕੇ ਦੇਣਗੇ।

ਇਸ ਪਹਿਲਾ ਆਮ ਆਦਮੀ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਉਧਰ ਕਾਂਗਰਸ ਪਾਰਟੀ ਨੇ ਸੰਤੌਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਬਣਾਇਆ ਹੈ। 

ਇਸ ਮੌਕੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ,ਡਾ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਬਲਦੇਵ ਸਿੰਘ ਖਹਿਰਾ, ਪਵਨ ਕੁਮਾਰ ਟੀਨੂੰ ਅਤੇ ਸਮੁੱਚੀ ਅਕਾਲੀ ਬਸਪਾ ਲੀਡਰ ਸ਼ਿਪ ਮੌਜੂਦ ਰਹੀ। 

Leave a Reply

Your email address will not be published. Required fields are marked *