Jalandhar News: CM ਭਗਵੰਤ ਮਾਨ ਦਾ ਜਲੰਧਰ ਲਈ ਵੱਡਾ ਐਲਾਨ

ਜਲੰਧਰ:  ਜਲੰਧਰ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਆਦਮਪੁਰ ‘ਚ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਉਣਗੇ। ਲੋਕਾਂ ਨਾਲ ਚੋਣ ਵਿੱਚ ਵਾਅਦਾ…

ਜਲੰਧਰ:  ਜਲੰਧਰ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਆਦਮਪੁਰ ‘ਚ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਉਣਗੇ। ਲੋਕਾਂ ਨਾਲ ਚੋਣ ਵਿੱਚ ਵਾਅਦਾ ਕੀਤਾ ਸੀ। ਹੁਣ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਹੈ ਕਿ ਅਸੀਂ ਆਪਣਾ ਵਾਅਦਾ ਪੂਰਾ ਕਰਦੇ ਹੋਏ ਆਦਮਪੁਰ ਵਿੱਚ ਸੜਕ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਹੈ।

Leave a Reply

Your email address will not be published. Required fields are marked *