ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਠਾਨਕੋਟ-ਜਲੰਧਰ ਹਾਈਵੇਅ ‘ਤੇ ਭਿਆਨਕ ਹਾਦਸਾ ਹੋਣ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਵਾਹਨਾਂ ਵਿਚਕਾਰ ਭਿਆਨਕ ਟਕੱਰ ਹੋ ਗਈ
ਜਿਸ ਕਾਰਨ ਇਸ ਹਾਦਸੇ ਵਿੱਚ ਤਿੰਨ ਲੋਕ ਜਖਮੀ ਹੋ ਗਏ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਘਟਨਾ ਵਾਲੇ ਥਾਂ ਦੀ ਜਾਂਚ ਕੀਤੀ ਜਾ ਰਹੀ ਹੈ।


