ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੁਲਸ ਹਿਰਾਸਤ ‘ਚ ਹੋਈ ਜਸਪਾਲ ਸਿੰਘ ਦੀ ਮੌਤ ਦੇ ਮਾਮਲੇ ‘ਚ ਪੁਲਸ ਨੇ ਇਕ ਹੋਰ ਦੋਸ਼ੀ ਨੂੰ ਕਾਬੂ ਕਰਨ‘ਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ਜਸਵੰਤ ਸਿੰਘ ਬਿੱਟਾ ਵਜੋਂ ਹੋਈ ਹੈ |
ਜਾਣਕਾਰੀ ਅਨੁਸਾਰ ਉਕਤਮੁਲਜ਼ਮ ਦੋਸ਼ੀ ਰਣਬੀਰ ਸਿੰਘ ਦਾ ਸਾਥੀ ਹੈ, ਜਿਸ ਦੇ ਤਹਿਤ ਜਸਪਾਲ ਨੂੰ ਪੁਲਸ ਨੇ ਕਾਬੂ ਕੀਤਾ ਸੀ | ਦੱਸਦੇਈਏ ਕਿ ਇਸ ਮਾਮਲੇ ਦਾ ਮੁੱਖ ਦੋਸ਼ੀ ਰਣਬੀਰ ਸਿੰਘ ਅਜੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ |
Watch Video
