Jassi Gill’s mother passes away : ਪੰਜਾਬੀ ਗਾਇਕ ਦੀ ਮਾਂ ਦਾ ਕੈਂਸਰ ਦੌਰਾਨ ਹੋਇਆ ਦੇਹਾਂਤ, ਦਿੱਲੀ ਦੇ ਹਸਪਤਾਲ ‘ਚ ਲਏ ਆਖਰੀ ਸਾਹ

ਚੰਡੀਗੜ੍ਹ : ਪੰਜਾਬੀ ਗਾਇਕ Jassi Gill ਦੀ ਮਾਂ ਰਵਿੰਦਰ ਕੌਰ ਦਾ ਸੋਮਵਾਰ ਨੂੰ ਲੰਬੀ ਬਿਮਾਰੀ ਯਾਨੀ ਕਿ ਕੈਂਸਰ ਦੌਰਾਨ ਦੇਹਾਂਤ ਹੋ ਗਿਆ। ਉਹ ਕੈਂਸਰ ਨਾਲ…

ਪੰਜਾਬੀ ਗਾਇਕ Jassi Gill ਦੀ ਮਾਂ ਰਵਿੰਦਰ ਕੌਰ ਦਾ ਸੋਮਵਾਰ ਨੂੰ ਲੰਬੀ ਬਿਮਾਰੀ ਯਾਨੀ ਕਿ ਕੈਂਸਰ ਦੌਰਾਨ ਦੇਹਾਂਤ ਹੋ ਗਿਆ। ਉਹ ਕੈਂਸਰ ਨਾਲ ਜੂਝ ਰਹੀ ਸੀ

ਚੰਡੀਗੜ੍ਹ : ਪੰਜਾਬੀ ਗਾਇਕ Jassi Gill ਦੀ ਮਾਂ ਰਵਿੰਦਰ ਕੌਰ ਦਾ ਸੋਮਵਾਰ ਨੂੰ ਲੰਬੀ ਬਿਮਾਰੀ ਯਾਨੀ ਕਿ ਕੈਂਸਰ ਦੌਰਾਨ ਦੇਹਾਂਤ ਹੋ ਗਿਆ। ਉਹ ਕੈਂਸਰ ਨਾਲ ਜੂਝ ਰਹੀ ਸੀ ਅਤੇ ਦਿੱਲੀ ਦੇ ਹਸਪਤਾਲ ਵਿੱਚ ਉਹਨਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਸਵੇਰੇ 10:30 ਵਜੇ ਉਨ੍ਹਾਂ ਦੇ ਜੱਦੀ ਪਿੰਡ ਜੰਡਾਲੀ ਵਿੱਚ ਕੀਤਾ ਜਾਵੇਗਾ। ਪੰਜਾਬੀ ਫਿਲਮ ਇੰਡਸਟਰੀ ਨੇ ਵੀ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 मुख्यमंत्री भगवंत सिंह मान ने भारत के अपनी तरह के पहले 1,116 करोड़ रुपए की लागत वाले वर्धमान-आईची स्टील फोर्जिंग प्लांट का नींव पत्थर रखा, 500 युवाओं को मिलेगा सीधा रोजगार

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *