ਨੌਜਵਾਨ ਵਿਚਾਰਨ ਕਿਸਨੂੰ ਦੇਣਾ ਹੈ ਵੋਟ – ਜੱਸੀ ਜਸਰਾਜ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ਤੋਂ ਪੀਡੀਏ ਉਮੀਦਵਾਰ ਜੱਸੀ ਜਸਰਾਜ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸਾਧਦੇ ਹੋਏ ਆਪ ਤੇ ਸਵਾਲ ਚੁੱਕੇ। ਦਸ ਦਈਏ ਕਿ ਜੱਸੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ਤੋਂ ਪੀਡੀਏ ਉਮੀਦਵਾਰ ਜੱਸੀ ਜਸਰਾਜ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸਾਧਦੇ ਹੋਏ ਆਪ ਤੇ ਸਵਾਲ ਚੁੱਕੇ। ਦਸ ਦਈਏ ਕਿ ਜੱਸੀ ਨੇ ਆਪ ਵੱਲੋਂ ਕਾਂਗਰਸ ਨਾਲ ਸਮਝੌਤਾ ਕਰਨ ਤੇ ਸਵਾਲ ਚੁੱਕੇ ਹਨ।

jassi jasraj

 

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਸਮਝੌਤਾ ਨਾ ਕਰਨ ਦੇ ਵਾਅਦੇ ਤੋਂ ਭੱਜੇ ਹਨ। ਲੋਕਸਭਾ ਚੋਣਾਂ ਨੂੰ ਲੈਕੇ ਉਹਨਾਂ ਨੇ ਇਹ ਵੀ ਕਿਹਾ ਕਿ  ਨੌਜਵਾਨ ਵਿਚਾਰਨ ਕਿ ਉਹ ਕਿਸਨੂੰ ਵੋਟ ਦੇਣਾ ਚਾਹੁੰਦੇ ਹਨ।

Leave a Reply

Your email address will not be published. Required fields are marked *