ਬਹੁਚਰਚਿਤ ਜੱਸੀ ਆਨਰ ਕਿਲਿੰਗ ਮਾਮਲਾ, 20 ਸਾਲ ਬਾਅਦ ਕੈਨੇਡੀਅਨ ਸਰਕਾਰ ਨੇ ਪੰਜਾਬ ਪੁਲਿਸ ਦੇ ਹਵਾਲੇ ਕੀਤੇ ਮੁਲਜ਼ਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਹੁਚਰਚਿਤ ਜੱਸੀ ਆਨਰ ਕਿਲਿੰਗ ਮਾਮਲੇ ਵਿੱਚ 18 ਸਾਲ ਬਾਅਦ ਮੁਲਜ਼ਮਾਂ ਨੂੰ ਭਾਰਤ ਲਿਆਂਦਾ ਗਿਆ ਹੈ। ਜੱਸੀ ਦੀ ਮਾਂ ਅਤੇ ਮਾਮੇ ਨੂੰ ਕੈਨੇਡਾ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਹੁਚਰਚਿਤ ਜੱਸੀ ਆਨਰ ਕਿਲਿੰਗ ਮਾਮਲੇ ਵਿੱਚ 18 ਸਾਲ ਬਾਅਦ ਮੁਲਜ਼ਮਾਂ ਨੂੰ ਭਾਰਤ ਲਿਆਂਦਾ ਗਿਆ ਹੈ। ਜੱਸੀ ਦੀ ਮਾਂ ਅਤੇ ਮਾਮੇ ਨੂੰ ਕੈਨੇਡਾ ਤੋਂ ਭਾਰਤ ਲਿਆਂਦਾ ਗਿਆ ਹੈ।

ਕੈਨੇਡੀਅਨ ਸਰਕਾਰ ਨੇ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਹੈ। ਪੰਜਾਬ ‘ਚ 18 ਸਾਲ ਪਹਿਲਾਂ ਅਣਖ ਦੀ ਖਾਤਰ ਇਕ ਪਰਿਵਾਰ ਨੇ ਕੈਨੇਡਾ ‘ਚ ਜੰਮੀ ਆਪਣੀ ਧੀ ਜਸਵਿੰਦਰ ਸਿੱਧੂ (ਜੱਸੀ) ਦਾ ਕਤਲ ਕਰਵਾ ਦਿੱਤਾ ਸੀ ਕਿਉਂਕਿ ਉਸ ਨੇ ਆਪਣੇ ਪਰਿਵਾਰ ਦੀ ਮਰਜ਼ੀ ਖਿਲਾਫ ਸੁਖਵਿੰਦਰ ਸਿੰਘ ਸਿੱਧੂ (ਮਿੱਠੂ) ਨਾਂ ਦੇ ਨੌਜਵਾਨ ਨਾਲ ਵਿਆਹ ਕਰਵਾ ਲਿਆ ਸੀ।

Watch Video

Leave a Reply

Your email address will not be published. Required fields are marked *