ਭਾਰਤੀ ਫੌਜ ਵੱਲੋਂ ਲੁੱਟਿਆ ਕੀਮਤੀ ਖਜਾਨਾ ਹੁਣ ਤਕ ਵਾਪਸ ਨਹੀਂ ਹੋਇਆ- ਜਥੇਦਾਰ ਅਕਾਲ ਤਖਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਦੌਰਾਨ ਸ਼੍ਰੀ ਅਕਾਲੀ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਦੌਰਾਨ ਸ਼੍ਰੀ ਅਕਾਲੀ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਸੰਦੇਸ਼ ਦਿੱਤਾ।

 jathedar giani harpreet singh

ਨਾਲ ਹੀ ਉਹਨਾਂ ਨੇ ਸਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਭਾਰਤੀ ਫੌਜ ਵੱਲੋਂ ਲੁੱਟਿਆ ਗਿਆ ਖਜਾਨਾ ਵਾਪਸ ਨਹੀਂ ਕੀਤਾ ਗਿਆ ਹੈ। ਨਾਲ ਹੀ ਉਹਨਾਂ ਨੇ ਭਾਰਤ ਸਰਕਾਰ ਨੂੰ ਇਸ ਸੱਚ ਨੂੰ ਜਨਤਕ ਕਰਨ ਦੀ ਵੀ ਗੱਲ ਆਖੀ।

Leave a Reply

Your email address will not be published. Required fields are marked *