ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਸ਼ਹੀਦ ਦਾ ਪਰਿਵਾਰ, 1992 ਵਿੱਚ ਸ਼ਹੀਦ ਹੋਇਆ ਸੀ ਜਵਾਨ ਬਲਦੇਵ ਸਿੰਘ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰਾ ਦੇਸ਼ ਆਜ਼ਾਦੀ ਦਿਵਸ ਮਨਾ ਰਿਹਾ ਹੈ | ਉਥੇ ਹੀ ਪਠਾਨਕੋਟ ਦ ਸ਼ਹੀਦ ਸੂਬੇਦਾਰ ਬਲਦੇਵ ਸਿੰਘ ਦਾ ਪਰਿਵਾਰ ਦਰ ਦਰ ਦੀਆਂ ਠੋਕਰਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰਾ ਦੇਸ਼ ਆਜ਼ਾਦੀ ਦਿਵਸ ਮਨਾ ਰਿਹਾ ਹੈ | ਉਥੇ ਹੀ ਪਠਾਨਕੋਟ ਦ ਸ਼ਹੀਦ ਸੂਬੇਦਾਰ ਬਲਦੇਵ ਸਿੰਘ ਦਾ ਪਰਿਵਾਰ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ |

PATHANKOT

1992 ਵਿੱਚ ਸੂਬੇਦਾਰ ਬਲਦੇਵ ਸਿੰਘ ਜੰਮੂ ਕਸ਼ਮੀਰ ਦੇ ਬਾਰਾਮੂਲਾ ਵਿੱਚ ਦੁਸ਼ਮਣਾਂ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋਏ ਸਨ | ਪਰ ਅਜੇ ਤੱਕ ਪਰਿਵਾਰ ਨੂੰ ਕੋਈ ਮਾਲੀ ਸਹਾਇਤਾ ਨਹੀਂ ਮਿਲੀ | ਪਰਿਵਾਰ ਬੜੀ ਮੁਸ਼ਕਿਲ ਨਾਲ ਗੁਜ਼ਾਰਾ ਕਰ ਰਿਹਾ ਹੈ |

PATHANKOT

Leave a Reply

Your email address will not be published. Required fields are marked *