ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਕਬੱਡੀ ਖਿਡਾਰੀ ਦੀ ਹੋਈ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਚ ਗੋਲੀ ਲੱਗਣ ਕਾਰਨ ਜਖਮੀ ਹੋਈ ਕਬੱਡੀ ਖਿਡਾਰੀ ਦੀ PGI ਚ ਜੇਰੇ ਇਲਾਜ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਚ ਗੋਲੀ ਲੱਗਣ ਕਾਰਨ ਜਖਮੀ ਹੋਈ ਕਬੱਡੀ ਖਿਡਾਰੀ ਦੀ PGI ਚ ਜੇਰੇ ਇਲਾਜ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦਸ ਦਈਏ ਕਿ ਕਬੱਡੀ ਖਿਡਾਰੀ ਕੋਠੇ ਮਾਹਲਾ ਸਿੰਘ ਤੋਂ ਕਬੱਡੀ ਖੇਡ ਕੇ ਵਾਪਸ ਆ ਰਿਹਾ ਸੀ

injured

ਪਰ ਅਚਾਨਕ ਹੀ ਦੋ ਮੋਟਰਸਾਈਕਲ ਸਵਾਰਾਂ ਨੇ ਉਸਤੇ ਗੋਲੀਆਂ ਦੇ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਕਬੱਡੀ ਖਿਡਾਰੀ ਗੰਭੀਰ ਜਖਮੀ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

Leave a Reply

Your email address will not be published. Required fields are marked *