ਆਪਣੀ ਹੀ ਪਾਰਟੀ ‘ਤੇ ਭੜਕੇ ਕਪਿਲ ਸਿੱਬਲ, ਕਿਹਾ-ਇਹ ਬਦਕਿਸਮਤੀ ਹੈ ਕਿ ਕਾਂਗਰਸ ਛੱਡ ਰਹੇ ਨੇ ਲੋਕ

ਨਵੀਂ ਦਿੱਲੀ : ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਵਿੱਚ ਇੱਕ ਵਾਰ ਫਿਰ ਵਿਵਾਦ ਸ਼ੁਰੂ ਹੋ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ…

ਨਵੀਂ ਦਿੱਲੀ : ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਵਿੱਚ ਇੱਕ ਵਾਰ ਫਿਰ ਵਿਵਾਦ ਸ਼ੁਰੂ ਹੋ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ ਕਪਿਲ ਸਿੱਬਲ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ‘ਚ ਸਿੱਬਲ ਨੇ ਇਕ ਵਾਰ ਫਿਰ ਕਾਂਗਰਸ ਪ੍ਰਧਾਨ ਤੇ ਸਵਾਲ ਖੜ੍ਹੇ ਕੀਤੇ ਹਨ।  ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਕਾਂਗਰਸ ਕੋਲ ਕੋਈ ਪ੍ਰਧਾਨ ਨਹੀਂ ਹੈ।  ਉਨ੍ਹਾਂ ਨੇ ਕਾਂਗਰਸ ਵਰਕਿੰਗ ਕਮੇਟੀ (CWC) ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ ।

 

 

Leave a Reply

Your email address will not be published. Required fields are marked *