ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦਾ ਕੰਮ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦਾ ਤਕਰੀਬਨ 35 ਫੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ।
ਇਸ ਦੀਆਂ ਤਾਜਾ ਤਸਵੀਰਾਂ ਵੀ ਸਾਹਮਣੇ ਆਇਆ ਹਨ। ਜਿਸ ਤੋਂ ਬਾਅਦ ਸੰਗਤਾਂ ਬਹੁਤ ਹੀ ਬੇਸਬਰੀ ਨਾਲ ਲਾਂਘੇ ਦੇ ਬਣਨ ਦਾ ਇੰਤਜਾਰ ਕਰ ਰਹੀਆਂ ਹਨ।

