ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਰੱਖਣਗੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਸਿੱਖ ਸੰਗਤਾਂ ਦੇ ਲਈ ਅੱਜ ਬਹੁਤ ਹੀ ਖਾਸ ਤੇ ਇਤਿਹਾਸਿਕ ਦਿਨ ਹੈ। ਦੱਸ ਦਈਏ ਕਿ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਅੱਜ ਨੀਂਹ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਸਿੱਖ ਸੰਗਤਾਂ ਦੇ ਲਈ ਅੱਜ ਬਹੁਤ ਹੀ ਖਾਸ ਤੇ ਇਤਿਹਾਸਿਕ ਦਿਨ ਹੈ। ਦੱਸ ਦਈਏ ਕਿ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਅੱਜ ਨੀਂਹ ਪੱਥਰ ਰੱਖਿਆ ਜਾਣਾ ਹੈ।

https://www.facebook.com/LivingIndiaNewschannel/videos/260038101356116/

ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਰੱਖਣਗੇ। ਇਸ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਸੈਰ ਸਪਾਟਾ ਮੰਤਰੀ ਮਹੇਸ਼ ਸ਼ਰਮਾ ਵੀ ਮੌਜੂਦ ਰਹਿਣਗੇ। ਦੱਸਣਯੋਗ ਗੱਲ ਹੈ ਕਿ ਭਾਰਤ ਸਰਕਾਰ ਨੇ ਇਸਦਾ ਫੈਸਲਾ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ਤੇ ਲਿਆ ਸੀ।

Leave a Reply

Your email address will not be published. Required fields are marked *