#KartarpurCorridor: ਪਾਕਿਸਤਾਨ ਵਿੱਚ PM ਇਮਰਾਨ ਖਾਨ ਨੇ ਰੱਖਿਆ ਲਾਂਘੇ ਦਾ ਨੀਂਹ ਪੱਥਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਪਾਕਿਸਤਾਨ ਦੇ ਨਾਲ ਨਾਲ ਕਈ ਭਾਰਤੀ ਸਿਆਸੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਪਾਕਿਸਤਾਨ ਦੇ ਨਾਲ ਨਾਲ ਕਈ ਭਾਰਤੀ ਸਿਆਸੀ ਹਸਤੀਆਂ ਮੌਜੂਦ ਰਹੀਆਂ। ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਇਹ ਸਭ ਬਾਬਾ ਨਾਨਕ ਦੀ ਕ੍ਰਿਪਾ ਦੇ ਕਾਰਨ ਹੀ ਹੋਇਆ ਹੈ ਉੱਥੇ ਹੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਇਸ ਕਾਰਜ ਦੇ ਲਈ ਦੋਨਾਂ ਸਰਕਾਰਾਂ ਦਾ ਧੰਨਵਾਦ ਕਰਦੇ ਹਾਂ।

https://www.facebook.com/LivingIndiaNewschannel/videos/2214314748854627/

Leave a Reply

Your email address will not be published. Required fields are marked *