ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਰੱਖਿਆ। ਇਸ ਦੌਰਾਨ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਰਹੇ।
https://www.facebook.com/LivingIndiaNewschannel/videos/198367821091646/
ਇਸ ਤੌਂ ਇਲਾਵਾ ਅਕਾਲੀ ਦਲ ਦੀ ਲੀਡਰਸ਼ਿਪ ਵੀ ਮੌਜੂਦ ਰਹੇ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਰਤਾਰਪੁਰ ਲਾਂਘੇ ਦੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੌਜੂਦ ਸੰਗਤਾਂ ਨੂੰ ਸਬੋਧਨ ਕੀਤਾ।
