ਖੁੱਲ੍ਹੇ ਦਰਸ਼ਨ-ਦੀਦਾਰੇ ’ਚ ਕੁੱਝ ਘੰਟੇ ਬਾਕੀ: ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਅੱਜ ਦਾ ਦਿਨ ਖਾਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਅੱਜ ਦਾ ਦਿਨ ਬਹੁਤ ਹੀ ਜਿਆਦਾ ਖਾਸ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਕਰਤਾਰਪੁਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਅੱਜ ਦਾ ਦਿਨ ਬਹੁਤ ਹੀ ਜਿਆਦਾ ਖਾਸ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਕਰਤਾਰਪੁਰ ਲਾਂਘਾ ਦਾ ਉਦਘਾਟਨ ਕਰਨਗੇ ਇਸ਼ ਤੋਂ ਬਾਅਦ ਪਹਿਲੇ ਜਥੇ ਨੂੰ ਰਵਾਨਾ ਕਰਨਗੇ ਦਸ ਦਈਏ ਕਿ ਸੰਗਤਾਂ ਦੀ ਅਰਦਾਸ ਆਖਿਰਕਾਰ ਪੂਰੀ ਹੋ ਚੁੱਕੀ ਹੈ ਜਿਸ ਕਾਰਨ ਹੁਣ ਲਾਂਘਾ ਖੁੱਲਣ ਜਾ ਰਿਹਾ ਹੈ ਜਿਸ ਤੋਂ ਬਾਅਦ ਭਾਰਤ ਰਹੇ ਨਾਨਕ ਨਾਮ ਲੇਵਾ ਸੰਗਤ ਪਾਕਿਸਤਾਨ ਜਾ ਕੇ ਬਾਬਾ ਦੀ ਨਗਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

https://www.facebook.com/LivingIndiaNewschannel/videos/566990264139379/

 

 

Leave a Reply

Your email address will not be published. Required fields are marked *