ਪਾਕਿਸਤਾਨ ਵਿੱਚ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ ’ਤੇ, ਦੇਖੋਂ ਤਾਜਾ ਤਸਵੀਰਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਕਾਫੀ ਉਤਸ਼ਾਹਿਤ ਹਨ। ਇਸੇ ਦੇ ਚੱਲਦੇ ਪਾਕਿਸਤਾਨ ਚ ਵੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਕਾਫੀ ਉਤਸ਼ਾਹਿਤ ਹਨ। ਇਸੇ ਦੇ ਚੱਲਦੇ ਪਾਕਿਸਤਾਨ ਚ ਵੀ ਪ੍ਰਕਾਸ਼ ਦਿਹਾੜੇ ਨੂੰ ਲੈਕੇ ਤਿਆਰੀਆਂ ਕਾਫੀ ਜੋਰਾਂ ਤੇ ਹਨ।

Kartarpur  Kartarpur  Kartarpur  Kartarpur  Kartarpur  Kartarpur  Kartarpur

ਦਸ ਦਈਏ ਕਿ ਕਰਤਾਰਪੁਰ ਲਾਂਘੇ ਦਾ ਕੰਮ ਜੰਗੀ ਪੱਧਰ ਤੇ ਕੰਮ ਚੱਲ ਰਿਹਾ ਹੈ। ਇਸੇ ਦੇ ਚੱਲਦੇ ਕਰਤਾਰਪੁਰ ਲਾਂਘੇ ਦੀ ਉਸਾਰੀ ਦੀਆਂ ਨਵੀਂ ਤਸਵੀਰਾਂ ਸਾਹਮਣੇ ਆਈਆਂ ਹਨ।

 

 

Leave a Reply

Your email address will not be published. Required fields are marked *