550ਵਾਂ ਪ੍ਰਕਾਸ਼ ਦਿਹਾੜਾ: ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਕੱਲ੍ਹ ਦਾ ਦਿਨ ਹੋਣ ਵਾਲਾ ਹੈ ਬਹੁਤ ਹੀ ਖਾਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਕੱਲ੍ਹ ਯਾਨੀ 9 ਨਵੰਬਰ ਦਾ ਦਿਨ ਕਾਫੀ ਖਾਸ ਹੋਣ ਵਾਲਾ ਹੈ। ਜੀ ਹਾਂ ਭਲਕੇ ਕਰਤਾਰਪੁਰ ਲਾਂਘਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਕੱਲ੍ਹ ਯਾਨੀ 9 ਨਵੰਬਰ ਦਾ ਦਿਨ ਕਾਫੀ ਖਾਸ ਹੋਣ ਵਾਲਾ ਹੈ। ਜੀ ਹਾਂ ਭਲਕੇ ਕਰਤਾਰਪੁਰ ਲਾਂਘਾ ਦੋਹਾਂ ਪਾਸੇ ਤੋਂ ਖੁੱਲਣ ਵਾਲਾ ਹੈ ਜਿਸ ਨੂੰ ਲੈਕੇ ਸਿੱਖ ਸੰਗਤਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

https://www.facebook.com/LivingIndiaNewschannel/videos/431456471122046/

ਦਸ ਦਈਏ ਕਿ ਭਲਕੇ ਭਾਰਤ ਤੇ ਪਾਕਿਸਤਾਨ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ। ਉੱਥੇ ਹੀ ਦਸ ਦਈਏ ਕਿ ਭਾਰਤ ਚ ਪ੍ਰਧਾਨਮੰਤਰੀ ਨਰੇਂਦਰ ਮੋਦੀ ਤੇ ਪਾਕਿਸਤਾਨ ਚ ਪੀਐੱਮ ਇਮਰਾਨ ਖਾਨ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਸ ਉਦਘਾਟਨ ਤੋਂ ਬਾਅਦ ਪੀਐੱਮ ਨਰੇਂਦਰ ਮੋਦੀ ਪਹਿਲੇ ਜੱਥੇ ਨੂੰ ਰਵਾਨਾ ਕਰਨਗੇ। ਦੋਹਾਂ ਦੇਸ਼ਾਂ ’ਚ ਕਰਤਾਰਪੁਰ ਲਾਂਘੇ ਨੂੰ ਲੈਕੇ ਉਦਘਾਟਨੀ ਸਮਾਰੋਹ ਨੂੰ ਲੈਕੇ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।

 

Leave a Reply

Your email address will not be published. Required fields are marked *