ਕਰਤਾਰਪੁਰ ਲਾਂਘੇ ਨੂੰ ਖੁੱਲਣ ਦੀ ਉਡੀਕ ‘ਚ ਸ਼ਰਧਾਲੂਆਂ ਦੀਆਂ ਤਰਸਦੀ ਅੱਖਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਭਾਰਤ ਪਾਕਿਸਤਾਨ ਵਿਚਾਲੇ ਕਰਤਾਰਪੁਰ ਲਾਂਘੇ ਨੂੰ ਲੈਕੇ ਮੀਟਿੰਗ ਹੋਈ ਇਸ ਦੌਰਾਨ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਕਈ ਸੌਗਾਤ ਦਿੱਤੀ। ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਭਾਰਤ ਪਾਕਿਸਤਾਨ ਵਿਚਾਲੇ ਕਰਤਾਰਪੁਰ ਲਾਂਘੇ ਨੂੰ ਲੈਕੇ ਮੀਟਿੰਗ ਹੋਈ ਇਸ ਦੌਰਾਨ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਕਈ ਸੌਗਾਤ ਦਿੱਤੀ।

Kartarpur Corridor

ਇਸ ਮੀਟਿੰਗ ਤੋਂ ਬਾਅਦ ਸਿੱਖ ਸੰਗਤ ਕਰਤਾਰਪੁਰ ਲਾਂਘੇ ਦੀ ਉਡੀਕ ਕਰ ਰਹੇ ਹਨ। ਦਸ ਦਈਏ ਭਾਰਤ ਵੱਲੋਂ ਕਰਤਾਰਪੁਰ ਲਾਂਘੇ ਦਾ ਕੰਮ 31 ਅਕਤੂਬਰ ਤੱਕ ਮੁਕੰਮਲ ਹੋਣ ਦਾ ਦਾਅਵਾ ਕੀਤਾ ਹੈ।

Kartarpur Corridor

ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਕਰਤਾਰਪੁਰ ਲਾਂਘੇ ਦਾ ਕੰਮ ਅਜੇ ਵੀ 30-40 ਪ੍ਰਤੀਸ਼ਤ ਬਾਕੀ ਦੱਸਿਆ ਜਾ ਰਿਹਾ ਹੈ। ਜਿਸਨੂੰ ਜੱਲਦ ਪੂਰਾ ਕਰਨ ਦੀ ਗੱਲ ਆਖੀ ਗਈ ਹੈ।

Kartarpur Corridor

ਉੱਥੇ ਹੀ ਤੁਹਾਨੂੰ ਦਸ ਦਈਏ ਕਿ ਪਾਕਿਸਤਾਨ ਭਾਰਤ ਵਿਚਾਲੇ ਹੋਈ ਮੀਟਿੰਗ ਦੌਰਾਨ 5000 ਰੋਜ਼ਾਨਾ ਸ਼ਰਧਾਲੂ ਪਾਕਿਸਤਾਨ ਜਾ ਸਕਣਗੇ।

kartarpur corridor

ਸ਼੍ਰੀ ਕਰਤਾਰਪੁਰ ਸਾਹਿਬ ਸਿੱਖ ਸ਼ਰਧਾਲੂ ਬਿਨ੍ਹਾਂ ਵੀਜ਼ਾ ਤੋਂ ਦਰਸ਼ਨ ਕਰ ਸਕਣਗੇ। ਜਿਸ ਤੋਂ ਬਾਅਦ ਹੁਣ ਹਰ ਕੋਈ ਸ਼ਰਧਾਲੂ ਕਰਤਾਪੁਰ ਲਾਂਘੇ ਦੇ ਖੁਲਣ ਦਾ ਇੰਤਜਾਰ ਕਰ ਰਿਹਾ ਹੈ।

Leave a Reply

Your email address will not be published. Required fields are marked *