ਮਿੱਥੇ ਸਮੇਂ ਤੇ ਪੂਰਾ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਤੇ ਪਾਕਿਸਤਾਨ ਦੇ ਵਿਚਾਲੇ ਪੈਦਾ ਹੋਏ ਤਣਾਅ ਦਾ ਅਸਰ ਹੁਣ ਕਰਤਾਰਪੁਰ ਲਾਂਘੇ ਤੇ ਦੇਖਣ ਨੂੰ ਮਿਲ ਰਿਹਾ ਹੈ। ਕਰਤਾਰਪੁਰ ਲਾਂਘੇ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਤੇ ਪਾਕਿਸਤਾਨ ਦੇ ਵਿਚਾਲੇ ਪੈਦਾ ਹੋਏ ਤਣਾਅ ਦਾ ਅਸਰ ਹੁਣ ਕਰਤਾਰਪੁਰ ਲਾਂਘੇ ਤੇ ਦੇਖਣ ਨੂੰ ਮਿਲ ਰਿਹਾ ਹੈ। ਕਰਤਾਰਪੁਰ ਲਾਂਘੇ ਦੇ ਕੰਮ ਦੀ ਰਫਤਾਰ ਹੌਲੀ ਹੋ ਗਈ ਹੈ ਜਿਸ ਕਾਰਨ ਸਮੂਹ ਸਿੱਖ ਸੰਗਤ ਨੂੰ ਇਸ ਗੱਲ ਦੀ ਚਿੰਤਾ ਹੋ ਰਹੀ ਹੈ ਕਿ ਉਹ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਉੱਥੇ ਹੀ ਕਰਤਾਰਪੁਰ ਲਾਂਘੇ ਨੂੰ ਲੈਕੇ ਲੈਂਡਪਰਟ ਅਥੋਰਟੀ ਆਫ ਇੰਡੀਆ ਨੇ ਮੀਟਿੰਗ ਕੀਤੀ।

Kartrapur corridor ਇਸ ਮੀਟਿੰਗ ਚ ਸਥਾਨਕ SDM ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਕੰਮ ਤੈਅਸ਼ੁਦਾ ਸਮੇਂ ਚ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਲਾਂਘੇ ਦੇ ਕੰਮ ਚ ਰਫਤਾਰ ਜੋ ਹੌਲੀ ਹੋਈ ਹੈ ਇਸ ਸੰਬੰਧੀ ਉਹ ਕੇਂਦਰ ਸਰਕਾਰ ਦੇ ਨਾਲ ਗੱਲ ਕਰਨਗੇ।

kartrapur

ਜਿਸ ਤੋਂ ਬਾਅਦ ਜੱਲਦ ਹੀ ਉਹ ਕੇਂਦਰ ਸਰਕਾਰ ਨਾਲ ਗੱਲ ਕਰਕੇ ਲਾਂਘੇ ਦੇ ਕੰਮ ਦੀ ਰਫਤਾਰ ਨੂੰ ਦਰੁੱਸਤ ਕਰਵਾਉਣਗੇ। ਇਸ ਤੋਂ ਇਲਾਵਾ ਅਧਿਆਕਰਿਆਂ ਨੇ ਲਾਂਘੇ ਦੀ ਉਸਾਰੀ ਦੇ ਕੰਮ ਦਾ ਜਾਇਜਾ ਵੀ ਲਿਆ।

 

Leave a Reply

Your email address will not be published. Required fields are marked *