ਡੇਰਾ ਬਾਬਾ ਨਾਨਕ ‘ਚ ਕਰਤਾਰਪੁਰ ਲਾਂਘੇ ਦੀ ਉਸਾਰੀ ਸ਼ੁਰੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵੱਲੋਂ ਡੇਰਾ ਬਾਬਾ ਨਾਨਕ ਚ ਕਰਤਾਰਪੁਰ ਲਾਂਘੇ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ।  ਦਸ ਦਈਏ ਕਿ ਇਸ ਸੰਬੰਧੀ ਕਿਸਾਨਾਂ ਨੇ ਜਮੀਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵੱਲੋਂ ਡੇਰਾ ਬਾਬਾ ਨਾਨਕ ਚ ਕਰਤਾਰਪੁਰ ਲਾਂਘੇ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ।

kartarpur corridor kartarpur corridor  ਦਸ ਦਈਏ ਕਿ ਇਸ ਸੰਬੰਧੀ ਕਿਸਾਨਾਂ ਨੇ ਜਮੀਨ ਵੀ ਦੇ ਦਿੱਤੀ ਹੈ। ਕਿਸਾਨਾਂ ਵੱਲੋਂ ਜਮੀਨ ਦਿੱਤੇ ਜਾਣ ਤੋਂ ਬਾਅਦ ਫਸਲਾਂ ਨੂੰ ਕੱਟ ਕੇ ਖੁਦਾਈ ਦਾ ਕੰਮ  ਸ਼ੁਰੂ ਹੋ ਗਿਆ ਹੈ।

kartarpur corridor

ਦੱਸਣਯੋਗ ਗੱਲ ਹੈ ਕਿ ਭਲਕੇ 19 ਮਾਰਚ ਨੂੰ ਭਾਰਤ ਤੇ ਪਾਕਿਸਤਾਨ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਵੇਗੀ। ਇਹ ਮੀਟਿੰਗ ਡੇਰਾ ਬਾਬਾ ਨਾਨਕ ਵਿੱਚ ਮੀਟਿੰਗ ਹੋਵੇਗੀ।

Leave a Reply

Your email address will not be published. Required fields are marked *