ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਕਰੇਗੀ ਆਰਥਿਕ ਮਦਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੇਂਦਰੀ ਮੰਤਰੀ ਮੰਡਲ ਨੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲਣ ਦੀ ਮਨਜੂਰੀ ਦੇ ਦਿੱਤੀ ਹੈ। ਇਸ ਮਨਜੂਰੀ ਤੋਂ ਬਾਅਦ ਗੁਰਦਾਸਪੁਰ ਜਿਲ੍ਹੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੇਂਦਰੀ ਮੰਤਰੀ ਮੰਡਲ ਨੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲਣ ਦੀ ਮਨਜੂਰੀ ਦੇ ਦਿੱਤੀ ਹੈ। ਇਸ ਮਨਜੂਰੀ ਤੋਂ ਬਾਅਦ ਗੁਰਦਾਸਪੁਰ ਜਿਲ੍ਹੇ ਤੋਂ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਕਰਤਾਰਪੁਰ ਲਾਂਘੇ ਦਾ ਨਿਰਮਾਣ ਕੀਤਾ ਜਾਵੇਗਾ।

https://www.facebook.com/LivingIndiaNewschannel/videos/358349861606813/

ਇਸਦੀ ਮਨਜੂਰੀ ਤੋਂ ਬਾਅਦ ਕੇਂਦਰ ਸਰਕਾਰ ਇਸਦੇ ਨਿਰਮਾਣ ਦੇ ਲਈ ਆਰਥਿਕ ਮਦਦ ਵੀ ਕਰੇਗੀ। ਦੱਸਣਯੋਗ ਗੱਲ ਹੈ ਕਿ ਸ਼੍ਰੀ ਕਰਤਾਰਪੁਰ ਲਾਂਘੇ ਦੇ ਖੋਲਣ ਤੋਂ ਬਾਅਦ ਸਿੱਖ ਸ਼ਰਧਾਲੂ ਪੂਰਾ ਸਾਲ ਯਾਤਰਾ ਕਰ ਸਕਣਗੇ।

Leave a Reply

Your email address will not be published. Required fields are marked *