ਪੁਲਵਾਮਾ ਹਮਲਾ ਮਾਮਲਾ: ਪੰਚਕੂਲਾ ’ਚ ਕਸ਼ਮੀਰੀ ਵਿਦਿਆਰਥੀ ਨੂੰ ਕਾਲੇਜ ਤੋਂ ਕੀਤਾ ਸਸਪੇਂਡ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੁਲਵਾਮਾ ਹਮਲੇ ਤੋਂ ਬਾਅਦ ਕਸਮੀਰੀ ਵਿਦਿਆਰਥੀਆਂ ਤੇ ਨਜਰ ਰੱਖੀ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸੇ ਦੇ ਚੱਲਦੇ  ਪੰਚਕੂਲਾ ਦੇ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੁਲਵਾਮਾ ਹਮਲੇ ਤੋਂ ਬਾਅਦ ਕਸਮੀਰੀ ਵਿਦਿਆਰਥੀਆਂ ਤੇ ਨਜਰ ਰੱਖੀ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸੇ ਦੇ ਚੱਲਦੇ  ਪੰਚਕੂਲਾ ਦੇ ਇਕ ਕਾਲਜ ਤੋਂ ਕਸ਼ਮੀਰੀ ਵਿਦਿਆਰਥੀ ਨੂੰ ਸਸਪੇਂਡ ਕੀਤਾ ਗਿਆ।

Student suspended

Student suspended

Student suspended
ਦੱਸਿਆ ਜਾ ਰਿਹਾ ਹੈ ਕਿ ਸਸਪੇਂਡ ਕੀਤੇ ਗਏ ਵਿਦਿਆਰਥੀ ਨੇ ਜੈਸ਼-ਏ-ਮੁਹੰਮਦ ਦਾ ਸਮਰਥਨ ਵਿੱਚ ਸੋਸ਼ਲ ਮੀਡਿਆ ਤੇ ਇਕ ਪੋਸਟ ਕੀਤਾ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

Student suspended

ਮਿਲੀ ਜਾਣਕਾਰੀ ਦੇ ਅਨੁਸਾਰ ਕਸ਼ਮੀਰੀ ਵਿਦਿਆਰਥੀ ਕੁਪਵਾੜਾ ਦਾ ਰਹਿਣ ਵਾਲਾ ਹੈ ਤੇ ਉਹ ਛੁੱਟੀਆਂ ਤੋ ਬਾਅਦ ਆਪਣੇ ਘਰ ਨਹੀਂ ਗਿਆ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *