ਬੰਬ ਬਲਾਸਟ ਦੇ ਮਾਮਲੇ ‘ਚ ਪੇਸ਼ੀ-2 ਦਿਨੀਂ ਪੁਲਿਸ ਰਿਮਾਂਡ ‘ਤੇ ਕਸ਼ਮੀਰੀ ਵਿਦਿਆਰਥੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ ਦੇ ਮਕਸੂਦਾ ਚ ਹੋਏ ਬੰਬ ਬਲਾਸਟ ਦੇ ਮਾਮਲੇ ਚ 4 ਦਿਨ ਪਹਿਲਾਂ ਫੜ੍ਹੇ ਗਏ 2 ਕਸ਼ਮੀਰੀ ਵਿਦਿਆਰਥੀਆਂ ਨੂੰ ਕੋਰਟ ਚ ਪੇਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ ਦੇ ਮਕਸੂਦਾ ਚ ਹੋਏ ਬੰਬ ਬਲਾਸਟ ਦੇ ਮਾਮਲੇ ਚ 4 ਦਿਨ ਪਹਿਲਾਂ ਫੜ੍ਹੇ ਗਏ 2 ਕਸ਼ਮੀਰੀ ਵਿਦਿਆਰਥੀਆਂ ਨੂੰ ਕੋਰਟ ਚ ਪੇਸ਼ ਕੀਤਾ ਗਿਆ | ਕੋਰਟ ਨੇ ਵਿਦਿਆਰਥੀਆਂ ਨੂੰ ਤਿੰਨ ਦਿਨੀਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ |

kashmiri student

ਜ਼ਿਕਰਯੋਗ ਹੈ ਕਿ ਜਲੰਧਰ ਦੇ ਥਾਣਾ ਮਕਸੂਦਾ ਚ 14 ਦਸੰਬਰ ਨੂੰ ਲਗਾਤਾਰ 4 ਧਮਾਕੇ ਹੋਏ ਸੀ | ਜਿਸਨੂੰ ਲੈਕੇ ਪੁਲਿਸ ਨੇ ਜਲੰਧਰ ਦੇ ਸੈਂਟ ਸੋਲਜ਼ਰ ਕਾਲਜ ਦੇ 2 ਵਿਦਿਆਰਥੀਆਂ ਨੂੰ ਕਾਬੂ ਕੀਤਾ ਸੀ | ਫਿਲਹਾਲ ਪੁਲਿਸ ਦੇ ਅਧਿਕਾਰੀਆਂ ਨੇ ਇਸ ਸੰਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਦਰ ਦਿੱਤਾ ਹੈ |

Leave a Reply

Your email address will not be published. Required fields are marked *