ਕਠੂਆ ਗੈਂਗਰੇਪ ਤੇ ਕਤਲ ਮਾਮਲੇ ‘ਚ 6 ਮੁਲਜ਼ਮ ਦੋਸ਼ੀ ਕਰਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਠੂਆ ‘ਚ ਅੱਠ ਸਾਲ ਦੀ ਮਾਸੂਮ ਦੇ ਨਾਲ ਹੋਏ ਜਬਰਨਾਹ ਤੇ ਕਤਲ ਦੇ ਮਾਮਲੇ ‘ਚ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਠੂਆ ‘ਚ ਅੱਠ ਸਾਲ ਦੀ ਮਾਸੂਮ ਦੇ ਨਾਲ ਹੋਏ ਜਬਰਨਾਹ ਤੇ ਕਤਲ ਦੇ ਮਾਮਲੇ ‘ਚ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ।

kathua gangrape kathua gangrape  ਦਸ ਦਈਏ ਕਿ ਆਖਰੀ ਦੌਰ ਦੀ ਸੁਣਵਾਈ ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ 6 ਨੂੰ ਦੋਸ਼ੀ ਐਲਾਨ ਕਰ ਦਿੱਤਾ ਸੀ ਤੇ ਜਦਕਿ ਇਕ ਮੁਲਜ਼ਮ ਨੂੰ ਬਰੀ ਕਰ ਦਿੱਤਾ ਗਿਆ ਹੈ।

kathua gangrape

kathua gangrape

ਉੱਥੇ ਹੀ ਤੁਹਾਨੂੰ ਦਸ ਦਈਏ ਕਿ ਅਦਾਲਤ ‘ਚ 7 ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ ਸੀ ਜਿਹਨਾਂ ਚ ਦੋ  ਪੁਲਿਸ ਵਾਲੇ ਵੀ ਸ਼ਾਮਲ ਸੀ।

Leave a Reply

Your email address will not be published. Required fields are marked *