CM ਕੇਜਰੀਵਾਲ ਦਾ ਦੋ ਦਿਨਾ ਪੰਜਾਬ ਦੌਰਾ, ਪੰਜਾਬ ਦੇ ਲੋਕਾਂ ਨਾਲ ਕਰਨਗੇ ਗੱਲਬਾਤ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਰਾਘਵ ਚੱਡਾ ਨੇ ਟਵੀਟ ਕਰਕੇ ਕੇਜਰੀਵਾਲ ਦੇ ਪੰਜਾਬ ਦੌਰੇ ਦੀ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਟਵੀਟ…

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਰਾਘਵ ਚੱਡਾ ਨੇ ਟਵੀਟ ਕਰਕੇ ਕੇਜਰੀਵਾਲ ਦੇ ਪੰਜਾਬ ਦੌਰੇ ਦੀ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਟਵੀਟ ਵਿੱਚ ਉਨ੍ਹਾਂ ਨੇ ਦੱਸਿਆ ਕਿ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਆਉਣਗੇ।

Also Read : ਦਿੱਲੀ ‘ਚ 1 ਨਵੰਬਰ ਤੋਂ ਖੁੱਲ੍ਹਣਗੇ ਸਾਰੀਆਂ ਕਲਾਸਾਂ ਦੇ ਸਕੂਲ, ਛੱਠ ਪੂਜਾ ਕਰਨ ਦੀ ਵੀ ਮਿਲੀ ਇਜ਼ਾਜਤ

ਇਸ ਦੌਰਾਨ ਉਹ ਪੰਜਾਬ ਦੇ ਸੰਗਰੂਰ, ਮਾਨਸਾ ਅਤੇ ਬਠਿੰਡਾ ਦਾ ਦੌਰਾ ਕਰਨਗੇ। 28 ਅਕਤੂਬਰ ਨੂੰ ਉਹ ਕਿਸਾਨਾਂ ਨਾਲ ਗੱਲਬਾਤ ਕਰਨਗੇ ਅਤੇ 29 ਅਕਤੂਬਰ ਨੂੰ ਪੰਜਾਬ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਕਮਰ ਕੱਸ ਲਈ ਹੈ।

Leave a Reply

Your email address will not be published. Required fields are marked *