ਕੇਵਿਨ ਪੀਟਰਸਨ ਦਾ ਗੁਆਚਾ ਪੈਨ ਕਾਰਡ, PM ਮੋਦੀ ਨੂੰ ਟੈਗ ਕਰ ਮਦਦ ਮੰਗੀ

ਨਵੀਂ ਦਿੱਲੀ:  ਇੰਗਲੈਂਡ ਦੇ ਸਾਬਕਾ ਕ੍ਰਿਕਟਰ ਕੇਵਿਨ ਪੀਟਰਸਨ ਦਾ ਪੈਨ ਕਾਰਡ ਗੁੰਮ ਹੋ ਗਿਆ ਹੈ ਅਤੇ ਉਨ੍ਹਾਂ ਨੇ ਟਵੀਟ ਕਰਕੇ ਭਾਰਤ ਤੋਂ ਮਦਦ ਮੰਗੀ ਹੈ।…

ਨਵੀਂ ਦਿੱਲੀ:  ਇੰਗਲੈਂਡ ਦੇ ਸਾਬਕਾ ਕ੍ਰਿਕਟਰ ਕੇਵਿਨ ਪੀਟਰਸਨ ਦਾ ਪੈਨ ਕਾਰਡ ਗੁੰਮ ਹੋ ਗਿਆ ਹੈ ਅਤੇ ਉਨ੍ਹਾਂ ਨੇ ਟਵੀਟ ਕਰਕੇ ਭਾਰਤ ਤੋਂ ਮਦਦ ਮੰਗੀ ਹੈ। ਕੇਵਿਨ ਪੀਟਰਸਨ ਨੇ ਮੰਗਲਵਾਰ ਨੂੰ ਟਵੀਟ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਆਪਣੇ ਟਵੀਟ ‘ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਟੈਗ ਕੀਤਾ ਹੈ।

Also Read: ਵੈਲੇਨਟਾਈਨ ਡੇਅ ਤੋਂ ਪਹਿਲਾਂ ਮੁੰਡੇ ਨੇ ਕੁੜੀ ਨਾਲ ਕੀਤਾ ਅਜਿਹਾ ਕੰਮ, ਪਲਾਂ ‘ਚ ਜਿੱਤਿਆ ਲੋਕਾਂ ਦਾ ਦਿਲ

 

Leave a Reply

Your email address will not be published. Required fields are marked *