ਭਾਰਤ-ਨਿਊਜ਼ੀਲੈਂਡ ਦੇ ਮੈਚ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਕੀਤਾ ਇਹ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਨਿਊਜੀਲੈਂਡ ਵਿਸ਼ਵ ਕੱਪ 2019 ਦਾ ਸੈਮੀਫਾਈਨਲ ਦੌਰਾਨ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲੱਗੇ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ ਮੁਲਾਜਮਾਂ ਵੱਲੋਂ ਖਾਲਿਸਤਾਨ ਸਮਰਥਕਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਨਿਊਜੀਲੈਂਡ ਵਿਸ਼ਵ ਕੱਪ 2019 ਦਾ ਸੈਮੀਫਾਈਨਲ ਦੌਰਾਨ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲੱਗੇ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ ਮੁਲਾਜਮਾਂ ਵੱਲੋਂ ਖਾਲਿਸਤਾਨ ਸਮਰਥਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਨਾਅਰੇ ਲਗਾਉਣ ਵਾਲੇ ਵਿਅਕਤੀ ਸਿੱਖ ਫਾਰ ਜਸਟਿਸ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਮੌਕੇ ਤੇ ਮੌਜੂਦ ਪੁਲਿਸ ਨੌਜਵਾਨਾਂ ਨੂੰ ਸਟੇਡੀਅਮ ਤੋਂ ਬਾਹਰ ਕੱਢਿਆ।

ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਖਾਲਿਸਤਾਨ ਦੇ ਨਾਅਰੇ ਲਗਾਉਣ ਵਿਅਕਤੀਾਂ ਦੀ ਟੀ ਸ਼ਰਟ ਤੇ ਪੰਜਾਬ ਨੂੰ ਲੈਕੇ ਇਤਰਾਜਯੋਗ ਚੀਜਾਂ ਵੀ ਲਿੱਖੀਆ ਹੋਇਆ ਸੀ। ਇਹ ਕੋਈ ਪਹਿਲਾ ਮਾਮਲਾ ਨਹੀਂ ਜਦੋ ਖਾਲਿਸਥਾਨ ਸਮਰਥਕਾ ਨੇ ਇਸ ਤਰ੍ਹਾ ਦਾ ਕਾਰਾ ਨਾ ਕੀਤਾ ਹੋਵੇ ਇਸ ਤੋਂ ਪਹਿਲਾ ਪਾਕਿਸਤਾਨ ਤੇ ਅਫਗਾਨਿਸਤਾਨ ਵਿਚਾਲੇ ਖੇਡੇ ਗਏ ਮੈਚ ਦੌਰਾਨ ਵੀ ਖਾਲਿਸਤਾਨ ਤੇ ਪਾਕਿਸਤਾਨ ਦੇ ਨਾਅਰੇਬਾਜੀ ਹੋਈ ਸੀ।

 

Leave a Reply

Your email address will not be published. Required fields are marked *