ਵਿਦੇਸ਼ ਦੌਰੇ ’ਤੇ ਗਏ CM ਕੈਪਟਨ ਦਾ ਖਾਲਿਸਤਾਨੀਆਂ ਨੇ ਕੀਤਾ ਤਗੜਾ ਵਿਰੋਧ, ਦੇਖੋਂ ਵੀਡੀਓ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਦੇਸ਼ ਦੌਰੇ ਤੇ ਗਏ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਯੂਕੇ ਦੇ ਇਕ ਪ੍ਰੋਗਰਾਮ ’ਚ ਸ਼ਿਕਰਤ ਕੀਤੀ। ਇਸ ਦੌਰਾਨ ਸੀਐੱਮ ਕੈਪਟਨ ਅਮਰਿੰਦਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਦੇਸ਼ ਦੌਰੇ ਤੇ ਗਏ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਯੂਕੇ ਦੇ ਇਕ ਪ੍ਰੋਗਰਾਮ ’ਚ ਸ਼ਿਕਰਤ ਕੀਤੀ। ਇਸ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਤੇ ਪਾਕਿਸਤਾਨ ਦੀ ਦੋਸਤੀ ਦੀ ਹਿਮਾਇਤ ਕੀਤੀ।

https://www.facebook.com/LivingIndiaNewschannel/videos/570845987048066/

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਖਸ ਫਾਰ ਜਸਟਿਸ ਆਈਐਸਆਈ ਦੀ ਸ਼ਹਿ ’ਤੇ ਅਸ਼ਾਂਤੀ ਫੈਲਾ ਰਹੇ ਹਨ ਜੋ ਕਿ ਉਹਨਾਂ ਵੱਲੋਂ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਖਾਲਿਸਤਾਨੀਆਂ ਨੇ ਜੰਮ ਕੇ ਵਿਰੋਧ ਕੀਤਾ।

Leave a Reply

Your email address will not be published. Required fields are marked *