ਖਰੜ CIA ਸਟਾਫ ਵੱਲੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਹਥਿਆਰਾਂ ਸਣੇ ਗ੍ਰਿਫਤਾਰ

ਖਰੜ- CIA ਸਟਾਫ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਬੰਬੀਹਾ ਗੈਂਗ ਦੇ ਤਿੰਨ ਸਾਥੀਆਂ ਹਥਿਆਰਾਂ ਸਣੇ ਗ੍ਰਿਫਫਤਾਰ ਕਰ ਲਿਆ ਗਿਆ ਹੈ। ਇੰਨਾਂ ਤਿੰਨੋਂ ਦੋਸ਼ੀਆਂ…

ਖਰੜ- CIA ਸਟਾਫ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਬੰਬੀਹਾ ਗੈਂਗ ਦੇ ਤਿੰਨ ਸਾਥੀਆਂ ਹਥਿਆਰਾਂ ਸਣੇ ਗ੍ਰਿਫਫਤਾਰ ਕਰ ਲਿਆ ਗਿਆ ਹੈ। ਇੰਨਾਂ ਤਿੰਨੋਂ ਦੋਸ਼ੀਆਂ ਨੂੰ ਅੱਜ ਦੁਬਾਰਾ ਖਰੜ ਦੀ ਮਾਨਯੋਗ ਅਦਾਲਤ ਦੇ ਵਿਚ ਪੇਸ਼ ਕੀਤਾ ਗਿਆ, ਜਿੱਥੇ ਖਰੜ ਦੀ ਮਾਨ ਯੋਗ ਅਦਾਲਤ ਨੇ ਤਿੰਨੋਂ ਦੋਸ਼ੀਆਂ ਨੂੰ ਇਕ ਦਿਨ ਦੇ ਪੁਲਿਸ ਰਿਮਾੰਡ ਤੇ ਭੇਜਣ ਦੇ ਹੁਕਮ ਸੁਣਾਏ ਹਨ।

ਪੜੋ ਹੋਰ ਖਬਰਾਂ: ਨਵਜੋਤ ਸਿੰਘ ਸਿੱਧੂ ਨੇ 2 ਮੀਡੀਆ ਸਲਾਹਕਾਰ ਕੀਤੇ ਨਿਯੁਕਤ

ਇਸ ਸੰਬੰਧੀ CIA ਸਟਾਫ ਦੇ ASI ਗੁਰਪ੍ਰਤਾਪ ਨੇ ਦੱਸਿਆ ਕਿ ਤਿੰਨਾਂ ਨੂੰ ਖਰੜ ਤੋ ਹੀ ਗ੍ਰਿਫਤਾਰ ਕੀਤਾ ਹੈ ਅਤੇ ਇੰਨਾਂ ਦੇ ਖਿਲਾਫ ਪਹਿਲਾ ਵੀ ਮੁਕਦਮੇ ਦਰਜ ਹਨ ਅਤੇ ਇੰਨਾਂ ਕੋਲੋਂ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੜੋ ਹੋਰ ਖਬਰਾਂ: ਕਾਂਗਰਸ ਵਰਕਰਾਂ ਨੇ ਫ੍ਰਾਈ ਕੀਤਾ ‘ਟਵਿੱਟਰ ਬਰਡ’, ਕਿਹਾ- ਪਸੰਦ ਆਵੇਗਾ ਸਵਾਦ (Video)

Leave a Reply

Your email address will not be published. Required fields are marked *