ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਚ ਸੱਤ ਕਿਸਾਨਾਂ ਜਥੇਬੰਦੀਆਂ ਦਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ | ਕਿਸਾਨਾਂ ਵਲੋਂ ਲੁਧਿਆਣਾ-ਫਿਰੋਜ਼ਪੁਰ ਕੌਮੀ ਸ਼ਾਹਰਾਹ ਤੇ ਧਰਨਾ ਜਾਰੀ ਐ | ਏਥੇ ਹਜਾਰਾਂ ਦੀ ਗਿਣਤੀ ਚ ਇੱਕਠੇ ਹੋਏ ਕਿਸਾਨ ਪੰਜਾਬ ਨੈਸ਼ਨਲ ਬੈਂਕ ਦੇ ਨਜ਼ਦੀਕ ਧਰਨੇ ਤੇ ਬੈਠੇ ਨੇ |
Watch Video
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਚ ਸੱਤ ਕਿਸਾਨਾਂ ਜਥੇਬੰਦੀਆਂ ਦਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ | ਕਿਸਾਨਾਂ ਵਲੋਂ ਲੁਧਿਆਣਾ-ਫਿਰੋਜ਼ਪੁਰ ਕੌਮੀ ਸ਼ਾਹਰਾਹ ਤੇ ਧਰਨਾ ਜਾਰੀ ਐ…